1 Chronicles 27:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਸਰਾਏਲ ਦੇ ਆਦਮੀਆਂ ਦੀ ਗਿਣਤੀ ਕਰਨ ਦਾ ਨਿਰਣਾ ਕੀਤਾ। ਇਸਰਾਏਲ ਦੇ ਲੋਕੀ ਅਣਗਿਣਤ ਸਨ ਕਿਉਂ ਕਿ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਆਕਾਸ਼ ਵਿੱਚਲੇ ਤਾਰਿਆਂ ਜਿੰਨਾ ਬਣਾ ਦੇਵੇਗਾ। ਇਸ ਲਈ ਦਾਊਦ ਨੇ ਸਿਰਫ਼ ਉਹੀ ਆਦਮੀ ਗਿਣੇ ਜਿਹੜੇ 20 ਵਰ੍ਹੇ ਅਤੇ ਇਸ ਤੋਂ ਵੱਡੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹਾਂ ਵਰਿਹਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਭਈ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ