1 Chronicles 27:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰੂਯਾਹ ਦੇ ਪੁੱਤਰ ਯੋਆਬ ਨੇ ਲੋਕਾਂ ਨੂੰ ਗਿਣਨਾ ਸ਼ੁਰੂ ਕੀਤਾ ਪਰ ਉਹ ਗਿਣਤੀ ਪੂਰੀ ਨਾ ਕਰ ਸੱਕਿਆ। ਪਰਮੇਸ਼ੁਰ ਇਸਰਾਏਲੀਆਂ ਉੱਤੇ ਕਰੋਧਵਾਨ ਹੋ ਗਿਆ ਇਸੇ ਕਾਰਣ ਇਨ੍ਹਾਂ ਲੋਕਾਂ ਦੀ ਗਿਣਤੀ ਦਾਊਦ ਪਾਤਸਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਨਾ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸਰੂਯਾਹ ਦੇ ਪੁੱਤ੍ਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਰ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਹਾਸ ਦੇ ਵਰਨਨ ਵਿੱਚ ਨਹੀਂ ਲਿਖੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।