1 Chronicles 27:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਲੂਬ ਦਾ ਪੁੱਤਰ ਅਜ਼ਰੀ ਕਿਸਾਨਾਂ ਦਾ ਮੁਖੀਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ ਕਲੂਬ ਦਾ ਪੁੱਤ੍ਰ ਅਜ਼ਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ