1 Chronicles 27:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੈਤੂਨ ਦੇ ਬਾਗਾਂ ਅਤੇ ਗੁੱਲ੍ਹਰ ਦੇ ਦਰੱਖਤਾਂ ਉੱਤੇ ਜਿਹੜੇ ਕਿ ਪੱਛਮ ਦੀਆਂ ਪਹਾੜੀ ਢਲਾਣਾਂ ਤੇ ਪੈਦਾ ਹੁੰਦੇ ਸਨ ਉਸਦਾ ਮੁਖੀਆ ਬਆਲ-ਹਨਾਨ ਸੀ ਜੋ ਗਦਰ ਤੋਂ ਸੀ। ਯੋਆਸ਼ ਜੈਤੂਨ ਦੇ ਤੇਲ ਨੂੰ ਸਾਂਭਣ ਦਾ ਇੰਚਾਰਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ੈਤੂਨ ਦੇ ਬਾਗਾਂ ਅਤੇ ਗੁੱਲ੍ਹਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲ-ਹਨਾਨ ਗਦੋਰੀ ਸੀ, ਅਤੇ ਯੋਆਸ਼ ਤੇਲ ਦੇ ਜ਼ਖੀਰੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ