1 Chronicles 27:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿੱਚਲੇ ਪਸ਼ੂਆਂ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਊਆਂ ਬਲਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਰ ਅਦਲਾਇ ਦਾ ਪੁੱਤ੍ਰ ਸ਼ਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,