1 Chronicles 27:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਸ਼ਾਬਆਮ ਪਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ ਅਤੇ ਉਹ ਪਹਿਲੇ ਮਹੀਨੇ ਲਈ ਜਿੰਮੇਵਾਰ ਪਲਟਨ ਦੇ ਫ਼ੌਜੀ ਅਧਿਕਾਰੀਆਂ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਸ ਦੇ ਪੁੱਤ੍ਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾ ਪਤੀਆਂ ਦਾ ਮੁਖੀਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀਆ ਸੀ