1 Chronicles 27:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਬੀਲ ਇਸ਼ਮਾਏਲੀ ਊਠਾਂ ਉੱਤੇ ਮੁਖੀਆ ਸੀ। ਅਤੇ ਖੋਤਿਆਂ ਉੱਪਰ ਯਹਦੇਯਾਹ ਮੇਰੋਨੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਬੀਲ ਇਸ਼ਮਾਏਲੀ ਊਠਾਂ ਉੱਤੇ ਸੀ ਅਤੇ ਖੋਤਿਆਂ ਉੱਤੇ ਯਹਦੇਯਾਹ ਮੇਰੋਨੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ