1 Chronicles 27:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਜ਼ੀਜ਼ ਹਗਰੀ ਭੇਡਾਂ ਦਾ ਇੰਚਾਰਜ ਸੀ। ਇਹ ਸਾਰੇ ਆਗੂ ਦਾਊਦ ਪਾਤਸ਼ਾਹ ਦੀ ਮਿਲਖ ਦੀ ਸਾਂਭ ਸੰਭਾਲ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਏਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।