1 Chronicles 27:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਬੁੱਧੀਮਾਨ ਸਲਾਹਕਾਰ ਅਤੇ ਮੁਨਸ਼ੀ ਸੀ ਅਤੇ ਇਹ ਦਾਊਦ ਦਾ ਚਾਚਾ ਸੀ। ਯਹੀਏਲ ਹਕਮੋਨੀ ਪਾਤਸ਼ਾਹ ਦੇ ਪੁੱਤਰਾਂ ਦੀ ਦੇਖਭਾਲ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਅਰ ਲਿਖਾਰੀ ਸੀ, ਅਰ ਯਹੀਏਲ ਹਕਮੋਨੀ ਦਾ ਪੁੱਤ੍ਰ ਰਾਜ ਕੁਮਾਰਾਂ ਦੇ ਨਾਲ ਰਹਿੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ