1 Chronicles 27:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਤੋਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਹੀਤੋਫਲ ਪਾਤਸ਼ਾਹ ਦਾ ਮੰਤ੍ਰੀ ਸੀ ਅਰ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਹੀਥੋਫ਼ਲ ਪਾਤਸ਼ਾਹ ਦਾ ਮੰਤਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ