1 Chronicles 27:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਅਤੇ ਅਬਯਾਥਾਰ ਨੇ ਅਹੀਤੋਫ਼ਲ ਦੇ ਬਾਅਦ, ਰਾਜੇ ਦੇ ਸਲਾਹਕਾਰ ਦੀ ਜਗ੍ਹਾ ਲੈ ਲਈ। ਯਹੋਯਾਦਾ ਬਨਾਯਾਹ ਦਾ ਪੁੱਤਰ ਸੀ। ਯੋਆਬ ਸੈਨਾ ਦਾ ਸੈਨਾਪਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਹੀਤੋਂਫਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤ੍ਰ, ਅਰ ਅਬਯਾਥਾਰ ਸਨ, ਅਰ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਹੀਥੋਫ਼ਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।