1 Chronicles 27:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਆਗੂ ਅਹੋਹ ਤੋਂ ਦੋਦਈ ਸੀ ਅਤੇ ਉਸ ਦੀ ਪਲਟਨ ਵਿੱਚ 24,000 ਸੈਨਿਕ ਵੀ ਸਨ ਮਿਕਲੋਥ ਉਸ ਦੇ ਸਮੂਹ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਰ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ ਅਤੇ ਉਹ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ