1 Chronicles 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨਾਯਾਹ ਤੀਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਪ੍ਰਧਾਨ ਸੀ ਬਨਾਯਾਹ ਯਹੋਯਾਦਾ ਦਾ ਪੁੱਤਰ ਸੀ। ਯਹੋਯਾਦਾ ਇੱਕ ਪਰਧਾਨ ਜਾਜਕ ਸੀ। ਬਨਾਯਾਹ ਦੀ ਪਲਟਨ ਵਿੱਚ ਵੀ 24,000 ਸੈਨਿਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੀਜੇ ਮਹੀਨੇ ਦੀ ਤੀਜੀ ਸੈਨਾ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤ੍ਰ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਮਹੀਨੇ ਦੀ ਤੀਜੀ ਸੈਨਾਂ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ