1 Chronicles 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥੇ ਮਹੀਨੇ ਵਿੱਚ ਚੌਥਾ ਮੁਖੀਆ ਯੋਆਬ ਦਾ ਭਰਾ ਅਸਾਹੇਲ ਸੀ। ਉਸ ਤੋਂ ਬਾਅਦ ਅਸਾਹੇਲ ਦਾ ਪੁੱਤਰ ਜ਼ਬਦਯਾਹ ਸੈਨਾਪਤੀ ਬਣਿਆ। ਅਸਾਹੇਲ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਰ ਉਸ ਦੇ ਪਿੱਛੋ ਉਸ ਦਾ ਪੁੱਤ੍ਰ ਜ਼ਬਦਯਾਹ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ