1 Chronicles 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ, ਜਿਸਦੀ ਜਿੰਮੇਵਾਰੀ ਪੰਜਵੇਂ ਮਹੀਨੇ ’ਚ ਸੀ ਅਤੇ ਇਸਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ