1 Chronicles 27:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੇਵੇਂ ਮਹੀਨੇ ਲਈ ਸਰਦਾਰ ਈਰਾ ਸੀ ਜੋ ਕਿ ਤਕੋਆ ਦੇ ਇੱਕੇਸ਼ ਦਾ ਪੁੱਤਰ ਸੀ ਅਤੇ 24,000 ਮਨੁੱਖਾਂ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤ੍ਰ ਈਰਾ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ