1 Chronicles 28:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਜੋ ਤੂੰ ਪਵਿੱਤ੍ਰ ਅਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉਠ, ਤਕੜਾ ਹੋ, ਅਰ ਉਸ ਨੂੰ ਬਣਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।