1 Chronicles 28:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਦਾਊਦ ਨੇ ਸੁਲੇਮਾਨ ਨੂੰ ਮੰਦਰ ਦੇ ਨਕਸ਼ੇ ਦਿੱਤੇ। ਉਹ ਨਕਸ਼ੇ ਮੰਦਰ ਦੇ ਆਲੇ-ਦੁਆਲੇ ਦੇ ਦਾਲਾਨ, ਇਸ ਦੀਆਂ ਇਮਾਰਤਾਂ, ਇਸ ਦੇ ਕਮਰਿਆਂ, ਇਸਦੇ ਉੱਪਰ ਕਮਰਿਆਂ, ਅੰਦਰਲੇ ਕਮਰਿਆਂ, ਅੰਦਰਲੇ ਕਮਰਿਆਂ ਅਤੇ ਦਇਆ ਦੇ ਸਥਾਨ ਲਈ ਵੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੀ ਭੰਡਾਰਾਂ ਦਾ, ਉਸ ਦੀਆਂ ਉਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ, ਅਤੇ ਉਸ ਦੇ ਪਰਾਹਚਿਤ ਦਾ ਅਸਥਾਨ ਦਾ ਨਕਸ਼ਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੇ ਭੰਡਾਰਾਂ ਦਾ, ਉਸ ਦੀਆਂ ਉੱਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ ਅਤੇ ਉਸ ਦੀ ਪ੍ਰਾਸਚਿੱਤ ਦੇ ਸਥਾਨ ਦਾ ਨਕਸ਼ਾ ਦਿੱਤਾ