1 Chronicles 28:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਮੰਦਰ ਦੇ ਸਾਰੇ ਹਿਸਿਆਂ ਦਾ ਨਕਸ਼ੇ ਤਿਆਰ ਕੀਤੇ। ਉਸ ਨੇ ਉਹ ਨਕਸ਼ੇ ਸੁਲੇਮਾਨ ਨੂੰ ਯਹੋਵਾਹ ਦੇ ਮੰਦਰ ਦੇ ਇਰਦ-ਗਿਰਦ ਦੇ ਦਲਾਨ ਅਤੇ ਉਸ ਦੇ ਆਸ-ਪਾਸ ਦੇ ਕਮਰਿਆਂ, ਮੰਦਰ ਦੇ ਗੋਦਾਮਾਂ ਅਤੇ ਉਨ੍ਹਾਂ ਗੋਦਾਮਾਂ ਦੇ ਨਕਸ਼ੇ ਵੀ ਦਿੱਤੇ ਜਿੱਥੇ ਮੰਦਰ ਦੀਆਂ ਪਵਿੱਤਰ ਵਸਤਾਂ ਰੱਖੀਆਂ ਜਾਣੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦੇ ਗਿਰਦੇ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦ-ਗਿਰਦ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ