1 Chronicles 28:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸੁਲੇਮਾਨ ਨੂੰ ਜਾਜਕਾਂ ਅਤੇ ਲੇਵੀਆਂ ਦੇ ਸਮੂਹਾਂ ਬਾਰੇ ਸਮਝਾਇਆ। ਦਾਊਦ ਨੇ ਉਸ ਨੂੰ ਯਹੋਵਾਹ ਦੇ ਮੰਦਰ ਵਿੱਚਲੇ ਸੇਵਾ ਕਰਨ ਦੇ ਸਾਰੇ ਕੰਮਾਂ ਬਾਰੇ ਅਤੇ ਮੰਦਰ ਦੀ ਸੇਵਾ ਕਰਨ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਬਾਰੇ ਵੀ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਜਕਾਂ ਅਰ ਲੇਵੀਆਂ ਦੀਆਂ ਵਾਰੀ ਦਾਰੀਆਂ ਦਾ, ਅਰ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆਂ ਦੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਤੇ ਲੇਵੀਆਂ ਦੀਆਂ ਵਾਰੀਆਂ ਦਾ, ਅਤੇ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆ ਦੇ ਲਈ