1 Chronicles 28:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਇਨ੍ਹਾਂ ਸਾਰੇ ਨਕਸ਼ਿਆਂ ਨੂੰ ਬਨਾਉਣ ਵਿੱਚ ਯਹੋਵਾਹ ਨੇ ਹੀ ਮੇਰੀ ਅਗਵਾਈ ਕੀਤੀ ਹੈ ਅਤੇ ਉਸ ਨੇ ਇਨ੍ਹਾਂ ਸਾਰੇ ਨਕਸ਼ਿਆਂ ਵਿੱਚਲੇ ਸਭ ਕਾਸੇ ਨੂੰ ਸਮਝਣ ਵਿੱਚ ਮੇਰੀ ਮਦਦ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਬੋਲਿਆ ਏਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਬੋਲਿਆ, ਇਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ