1 Chronicles 28:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਅਤੇ ਲੇਵੀਆਂ ਦੇ ਸਮੂਹ ਯਹੋਵਾਹ ਦੇ ਮੰਦਰ ਦੇ ਸਾਰੇ ਕਾਰਜ ਲਈ ਤਿਆਰ ਹਨ। ਹਰ ਕੁਸ਼ਲ ਵਿਅਕਤੀ ਤੇਰੀ ਮਦਦ ਲਈ ਤਿਆਰ ਹੈ ਅਤੇ ਸਾਰੇ ਅਧਿਕਾਰੀ ਅਤੇ ਸਾਰੇ ਲੋਕ ਤੈਨੂੰ ਮੰਨਣ ਲਈ ਤਿਆਰ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ, ਜਾਜਕਾਂ ਅਰ ਲੇਵੀਆਂ ਦੀਆਂ ਵਾਰੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਰ ਹਰ ਪਰਕਾਰ ਦੇ ਕਾਰਜ ਲਈ ਸੱਭੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਸੰਗ ਹੋਣਗੇ, ਨਾਲੇ ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖ, ਜਾਜਕਾਂ ਅਤੇ ਲੇਵੀਆਂ ਦੀਆਂ ਟੋਲੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਤੇ ਹਰ ਪਰਕਾਰ ਦੇ ਕਾਰਜ ਲਈ ਸਾਰੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਨਾਲ ਹੋਣਗੇ, ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।