1 Chronicles 28:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ‘ਨਹੀਂ ਦਾਊਦ! ਤੂੰ ਮੇਰੇ ਨਾਉਂ ਲਈ ਘਰ ਨਹੀਂ ਬਣਾਵੇਂਗਾ। ਤੂੰ ਅਜਿਹਾ ਨਹੀਂ ਕਰ ਸੱਕਦਾ ਕਿਉਂ ਕਿ ਤੂੰ ਇੱਕ ਸਿਪਾਹੀ ਹੈਂ ਅਤੇ ਤੂੰ ਕਈ ਆਦਮੀਆਂ ਦੀ ਹਤਿਆ ਕੀਤੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ ਇਸ ਕਰਕੇ ਜੋ ਤੂੰ ਇੱਕ ਜੋਧਾ ਹੈ ਅਤੇ ਤੂੰ ਲਹੂ ਵਗਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ, ਕਿਉਂਕਿ ਤੂੰ ਇੱਕ ਯੋਧਾ ਹੈ ਅਤੇ ਤੂੰ ਲਹੂ ਵਹਾਇਆ ਹੈ,