1 Chronicles 28:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਬਹੁਤ ਸਾਰੇ ਪੁੱਤਰਾਂ ਦੀ ਦਾਤ ਬਖਸ਼ੀ ਹੈ। ਅਤੇ ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਯਹੋਵਾਹ ਨੇ ਸੁਲੇਮਾਨ ਨੂੰ ਇਸਰਾਏਲ ਦਾ ਨਵਾਂ ਪਾਤਸ਼ਾਹ ਚੁਣਿਆ ਹੈ। ਪਰ ਸੱਚਮੁੱਚ ਹੀ ਇਸਰਾਏਲ ਯਹੋਵਾਹ ਦਾ ਰਾਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੇਰਿਆਂ ਸਾਰਿਆਂ ਪੁੱਤ੍ਰਾਂ ਵਿੱਚੋਂ (ਹਾਂ, ਯਹੋਵਾਹ ਨੇ ਮੈਨੂੰ ਬਹੁਤ ਪੁੱਤ੍ਰ ਬਖ਼ਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਪਸੰਦ ਕੀਤਾ ਭਈ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਰਾਜਮਾਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।