1 Chronicles 28:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸ ਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਮੈਨੂੰ ਕਿਹਾ, ਤੇਰਾ ਪੁੱਤ੍ਰ ਸੁਲੇਮਾਨ ਮੇਰੇ ਲਈ ਭਵਨ ਅਰ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ ਜੋ ਮੇਰਾ ਪੁੱਤ੍ਰ ਹੋਵੇ ਅਰ ਮੈਂ ਉਸ ਦਾ ਪਿਤਾ ਹੋਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਕਿਹਾ, ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ