1 Chronicles 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਸੁਲੇਮਾਨ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਦਿਰੜਤਾ ਨਾਲ ਮੰਨੇਗਾ। ਜੇਕਰ ਉਸ ਨੇ ਅਜਿਹਾ ਕਰਨਾ ਜਾਰੀ ਰੱਖਿਆ, ਤਾਂ ਮੈਂ ਉਸ ਦੇ ਰਾਜ ਨੂੰ ਸਦਾ ਲਈ ਤਾਕਤਵਰ ਬਣਾ ਦਿਆਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਮੇਰੇ ਨਿਆਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੋੜੀ ਇਸਥਿਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ