1 Chronicles 29:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਹਮਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ!
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਰ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੋੜੀ ਧੰਨ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ