1 Chronicles 29:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਵਡਿਆਈ ਅਤੇ ਸ਼ਕਤੀ ਅਤੇ ਪ੍ਰਤਾਪ ਅਤੇ ਫਤਹ ਅਤੇ ਮਹਿਮਾ ਤੇਰੀ ਹੀ ਹੈ ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।