1 Chronicles 29:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦਾ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਓੁੱਚਾ ਕਰਨਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਅਰ ਧਨ, ਮਾਯਾ, ਨਾਲੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਰ ਤੂੰ ਸਭਨਾਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਰ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਭਨਾਂ ਨੂੰ ਬਖ਼ਸ਼ੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ