1 Chronicles 29:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤਾਂ ਆਪਣੇ ਵੱਡ ਵਡੇਰਿਆਂ ਦੀ ਨਿਆਈਂ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੀਆਂ ਦਿਹਾੜੀਆਂ ਛਾਉਂ ਵਾਂਙੁ ਹਨ, ਅਤੇ ਕੁਝ ਠਿਕਾਣਾ ਹੈ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।