1 Chronicles 29:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ ਸਾਡੇ ਪਰਮੇਸ਼ੁਰ ਅਸੀਂ ਇਹ ਸਭ ਵਸਤਾਂ ਤੇਰੇ ਮੰਦਰ ਲਈ ਇਕੱਠੀਆਂ ਕੀਤੀਆਂ। ਅਸੀਂ ਇਹ ਸਭ ਤੇਰੇ ਪਵਿੱਤਰ ਨਾਮ ਦਾ ਆਦਰ ਕਰਨ ਲਈ ਮੰਦਰ ਨੂੰ ਉਸਾਰਣ ਲਈ ਇੱਕਤ੍ਰ ਕੀਤਾ ਹੈ। ਪਰ ਅਸਲ ’ਚ ਇਹ ਸਭ ਤੇਰਾ ਖਜ਼ਾਨਾ ਹੈ ਤੇ ਤੂੰ ਹੀ ਦੇਵਣਹਾਰ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸਾਡੇ ਪਰਮੇਸ਼ੁਰ, ਏਹ ਸਭ ਜ਼ਖੀਰਾ ਜਿਹੜਾ ਅਸਾਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤ੍ਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਰ ਸਭ ਤੇਰਾ ਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸਾਡੇ ਪਰਮੇਸ਼ੁਰ, ਇਹ ਸਭ ਭੰਡਾਰ ਜਿਹੜਾ ਅਸੀਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਤੇ ਸਭ ਤੇਰਾ ਹੀ ਹੈ।