1 Chronicles 29:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਹੇ ਮੇਰੇ ਪਰਮੇਸ਼ੁਰ ਮੈਂ ਇਸ ਗੱਲ ਦਾ ਭੀ ਜਾਣੂ ਹਾਂ ਜੋ ਤੂੰ ਮਨ ਦੀ ਪਰੀਖਿਆ ਕਰਦਾ ਹੈਂ ਅਰ ਸੱਚਿਆਈ ਤੈਨੂੰ ਭਾਉਂਦੀ ਹੈ ਅਰ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਏਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤ ਨਾਲ ਇਹ ਭੀ ਡਿੱਠਾ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਨਮਿੱਤ ਦਿੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।