1 Chronicles 29:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੂੰ ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਤੇ ਇਸਰਾਏਲ ਦਾ ਪਰਮੇਸ਼ੁਰ ਹੈਂ ਆਪਣੇ ਲੋਕਾਂ ਨੂੰ ਸਹੀ ਗੱਲਾਂ ਵਿਉਂਤਣ ’ਚ ਮਦਦ ਕਰ, ਅਤੇ ਉਨ੍ਹਾਂ ਨੂੰ ਤੇਰੇ ਨਾਲ ਸੱਚਾ ਸੁੱਚਾ ਹੋਣ ਦਾ ਬਲ ਬਖਸ਼।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸਾਡੇ ਪਿੱਤਰਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਫੁਰਨਿਆਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!