1 Chronicles 29:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਲੋਕਾਂ ਨੇ ਯਹੋਵਾਹ ਲਈ ਬਲੀਆਂ ਭੇਟ ਕੀਤੀਆਂ। ਉਨ੍ਹਾਂ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ 1,000 ਬਲਦ, 1,000 ਛੱਤਰੇ, 1,000 ਲੇਲੇ ਚੜ੍ਹਾਏ। ਉਨ੍ਹਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਲਈ ਹੋਰ ਵੀ ਬਹੁਤ ਸਾਰੀਆਂ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਅਗਲੇ ਭਲਕ ਪਰਭਾਤ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਛੱਤ੍ਰਾ ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬਿਓੜਕ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਅਗਲੇ ਦਿਨ ਸਵੇਰ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲ਼ਦ, ਇੱਕ ਹਜ਼ਾਰ ਛੱਤਰਾ, ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬੇਅੰਤ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ