1 Chronicles 29:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ ਸੁਲੇਮਾਨ ਯਹੋਵਾਹ ਦੇ ਸਿੰਘਾਸਣ ਤੇ ਬੈਠਾ ਅਤੇ ਆਪਣੇ ਪਿਤਾ ਦਾਊਦ ਦੀ ਥਾਵੇਂ ਰਾਜਾ ਬਣਿਆ। ਸੁਲੇਮਾਨ ਆਪਣੇ ਕਾਰਜ ਵਿੱਚ ਬੜਾ ਸਫ਼ਲ ਸੀ ਅਤੇ ਸਾਰੇ ਇਸਰਾਏਲ ਦੇ ਲੋਕ ਉਸਦਾ ਹੁਕਮ ਮੰਨਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।