1 Chronicles 29:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਆਗੂ, ਸਿਪਾਹੀ ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰਾਂ ਨੇ ਸੁਲੇਮਾਨ ਨੂੰ ਪਾਤਸ਼ਾਹ ਵਜੋਂ ਸਵੀਕਾਰ ਕੀਤਾ ਅਤੇ ਉਸਦਾ ਹੁਕਮ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਸਰਦਾਰ, ਅਤੇ ਸੂਰਮੇ, ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤ੍ਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆ ਵਰਤੀ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਸਰਦਾਰ, ਸੂਰਮੇ, ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆਕਾਰੀ ਹੋਏ