1 Chronicles 29:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੱਸੀ ਦਾ ਪੁੱਤਰ ਦਾਊਦ 40 ਵਰ੍ਹੇ ਇਸਰਾਏਲ ਉੱਪਰ ਪਾਤਸ਼ਾਹ ਰਿਹਾ। 7 ਸਾਲ ਦਾਊਦ ਨੇ ਹਬਰੋਨ ਵਿੱਚ ਰਾਜ ਕੀਤਾ। ਉਪਰੰਤ 33 ਸਾਲ ਦਾਊਦ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਦਾਊਦ, ਯੱਸੀ ਦਾ ਪੁੱਤ੍ਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ, ਯੱਸੀ ਦਾ ਪੁੱਤਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ