1 Chronicles 29:27 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਮਾ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲੀ ਵਰਿਹਾਂ ਦਾ ਸੀ, ਸੱਤ ਵਰਹੇ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੈਤੀ ਵਰਿਹਾਂ ਤੀਕ ਯਰੂਸ਼ਲਮ ਵਿੱਚ ਛਤ੍ਰ ਪਤੀ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਮਾਂ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲ੍ਹੀ ਸਾਲਾਂ ਦਾ ਸੀ, ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਸੀ ਅਤੇ ਤੇਤੀ ਸਾਲ ਤੱਕ ਯਰੂਸ਼ਲਮ ਵਿੱਚ ਰਾਜ ਕੀਤਾ