1 Chronicles 29:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸ਼ਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸ ਲਈ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਤੋਂ ਬਾਝੋਂ ਜੋ ਮੈਂ ਪਵਿੱਤ੍ਰ ਅਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ