1 Chronicles 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀਏ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਤਰਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਿਤਾਵਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆਂ