1 Chronicles 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਭਵਨ ਲਈ ਜੋ ਉਨ੍ਹਾਂ ਨੇ ਆਪਣੀਆਂ ਕੀਮਤੀ ਵਸਤਾਂ ਦਿੱਤੀਆਂ ਉਹ ਇਸ ਪ੍ਰਕਾਰ ਹਨ: 190 ਟੱਨ ਸੋਨਾ, 375 ਟੱਨ ਚਾਂਦੀ, 675 ਟੱਨ ਕਾਂਸਾ ਅਤੇ 3,750 ਟੱਨ ਲੋਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਪੰਜ ਹਜ਼ਾਰ ਕੰਤਾਰ ਸੋਨਾ ਅਤੇ ਦਸ ਹਜ਼ਾਰ ਮੋਹਰ ਅਤੇ ਦਸ ਹਜ਼ਾਰ ਰੁੱਪਾ ਅਤੇ ਅਠਾਰਾਂ ਹਜ਼ਾਰ ਕੰਤਾਰ ਪਿੱਤਲ ਅਤੇ ਇੱਕ ਲੱਖ ਕੱਤਾਰ ਲੋਹਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਇੱਕ ਸੌ ਅਠਾਸੀ ਟਨ ਸੋਨਾ ਅਤੇ ਦਸ ਹਜ਼ਾਰ ਮੋਹਰਾਂ ਅਤੇ ਲੱਗਭੱਗ ਤਿੰਨ ਸੌ ਪੰਝੱਤਰ ਟਨ ਚਾਂਦੀ ਅਤੇ ਛੇ ਸੌ ਪੰਝੱਤਰ ਟਨ ਪਿੱਤਲ ਅਤੇ ਤਿੰਨ ਹਜ਼ਾਰ ਸੱਤ ਸੌ ਟਨ ਲੋਹਾ ਦਿੱਤਾ