1 Chronicles 29:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਵਿੱਚੋਂ ਜਿਨ੍ਹਾਂ ਕੋਲ ਕੀਮਤੀ ਪੱਥਰ ਪਏ ਸਨ, ਉਨ੍ਹਾਂ ਨੇ ਯਹੋਵਾਹ ਦੇ ਮੰਦਰ ਲਈ ਭੇਟ ਕੀਤੇ। ਇਨ੍ਹਾਂ ਵੱਡਮੁੱਲੇ ਪੱਥਰ ਦੀ ਸੰਭਾਲ ਯਹੀਏਲ ਜੋ ਕਿ ਗੇਰਸ਼ੋਨ ਘਰਾਣੇ ਤੋਂ ਸੀ ਨੇ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਓਹਨਾਂ ਨੇ ਉਨ੍ਹਾਂ ਨੂੰ ਯਹੀਏਲ, ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖ਼ਜਾਨੇ ਵਿੱਚ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਉਹਨਾਂ ਨੇ ਉਨ੍ਹਾਂ ਨੂੰ ਯਹੀਏਲ ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਦੇ ਦਿੱਤਾ