1 Chronicles 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦਾ ਪੁੱਤ੍ਰ ਰਹਬੁਆਮ ਸੀ, ਉਹ ਦਾ ਪੁੱਤ੍ਰ ਅਬੀਯਾਹ, ਉਹ ਦਾ ਪੁੱਤ੍ਰ ਆਸਾ, ਉਹ ਦਾ ਪੁੱਤ੍ਰ ਯਹੋਸ਼ਾਫਾਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,