1 Chronicles 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਦਾ ਪੁੱਤਰ ਯੋਰਾਮ ਅਤੇ ਯੋਰਾਮ ਦਾ ਪੁੱਤਰ ਅਹਜ਼ਯਾਹ ਸੀ। ਅਤੇ ਅਹਜ਼ਯਾਹ ਦਾ ਪੁੱਤਰ ਸੀ ਯੋਆਸ਼।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਯੋਰਾਮ, ਉਹ ਦਾ ਪੁੱਤ੍ਰ ਅਹਜ਼ਯਾਹ, ਉਹ ਦਾ ਪੁੱਤ੍ਰ ਯੋਆਸ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,