1 Chronicles 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਥਾਮ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਅਮਸਯਾਹ, ਉਹ ਦਾ ਪੁੱਤ੍ਰ ਅਜ਼ਰਯਾਹ, ਉਹ ਦਾ ਪੁੱਤ੍ਰ ਯੋਥਾਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,