1 Chronicles 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਸ਼ੀਯਾਹ ਦੇ ਪੁੱਤ੍ਰ, - ਪਲੌਠਾ ਯੋਹਾਨਾਨ, ਦੂਜਾ ਯਹੋਯਕੀਮ, ਤੀਜਾ ਸਿਦਕੀਯਾਹ, ਚੌਥਾ ਸ਼ੱਲੂਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।