1 Chronicles 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਕੀਮ ਦੇ ਉੱਤਰਾਧਿਕਾਰੀ ਸਨ: ਯਕਾਨਯਾਹ ਅਤੇ ਉਸ ਦਾ ਪੁੱਤਰ, ਸਿਦਕੀਯਾਹ ਅਤੇ ਉਸਦਾ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਯਕੀਮ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਯਕਾਨਯਾਹ, ਉਹ ਦਾ ਪੁੱਤ੍ਰ ਸਿਦਕੀਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।