1 Chronicles 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬੇਬੀਲੋਨ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ,
Punjabi Bible 2016 - ਪਵਿੱਤਰ ਬਾਈਬਲ O.V.
ਯਕਾਨਾਯਾਹ ਦੇ ਪੁੱਤ੍ਰ, - ਅੱਸਿਰ, ਉਹ ਦਾ ਪੁੱਤ੍ਰ ਸ਼ਅਲਤੀਏਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,