1 Chronicles 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁੱਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਥ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਦਾਯਾਹ ਦੇ ਪੁੱਤ੍ਰ, - ਜ਼ਰੁੱਬਾਬਲ ਕੇ ਸ਼ਿਮਈ ਅਤੇ ਜ਼ਰੁੱਬਾਬਲ ਦੇ ਪੁੱਤ੍ਰ, - ਮਸੁੱਲਾਮ ਤੇ ਹਨਨਯਾਹ ਤੇ ਉੁਨ੍ਹਾਂ ਦੀ ਭੈਣ ਸ਼ਲੋਮੀਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,