1 Chronicles 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਥਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹੱਗੀਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤ੍ਰ ਜਿਹੜੀ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,